John 6:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਉਹ ਜੋ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸ ਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸੇ ਦਾ ਹੈ
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰਖਦਾ ਹੈ ਸਦੀਵੀ ਜੀਵਨ ਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں پئی جیہڑا میرے اُتّے اِیمان لیاؤندا اے سدا دی زِندگی اوہدی اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜਿਹੜਾ ਵਿਸ਼ਵਾਸ ਕਰਦਾ ਹੈ, ਸਦੀਪਕ ਜੀਵਨ ਉਸੇ ਦਾ ਹੈ।