John 6:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੀਆਂ ਅੱਖਾਂ ਉਤਾਂਹ ਚੁੱਕੀਆਂ ਅਤੇ ਇੱਕ ਵੱਡੀ ਭੀੜ ਨੂੰ ਆਪਣੇ ਵੱਲ ਆਉਂਦੇ ਦੇਖਿਆ । ਉਹਨਾਂ ਨੇ ਫ਼ਿਲਿੱਪੁਸ ਨੂੰ ਕਿਹਾ, “ਅਸੀਂ ਇਹਨਾਂ ਨੂੰ ਭੋਜਨ ਕਰਵਾਉਣ ਲਈ ਕਿੱਥੋਂ ਮੁੱਲ ਲਈਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇੱਕ ਵੱਡੀ ਭੀੜ ਆਪਣੇ ਵੱਲ ਆਉਂਦੀ ਵੇਖਿਆ ਤਾਂ ਉਹਨਾਂ ਨੇ ਫਿਲਿੱਪਾਸ ਨੂੰ ਪੁੱਛਿਆ, “ਅਸੀਂ ਇਨ੍ਹਾਂ ਲੋਕਾਂ ਦੇ ਖਾਣ ਲਈ ਰੋਟੀ ਕਿੱਥੋਂ ਖਰੀਦ ਸਕਦੇ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਿਸੂ ਨੇ ਜਾਂ ਅੱਖੀਆਂ ਚੁੱਕ ਕੇ ਇੱਕ ਵੱਡੀ ਭੀੜ ਆਪਣੀ ਵੱਲ ਆਉਂਦੀ ਡਿੱਠੀ ਤਾਂ ਫ਼ਿਲਿਪੁੱਸ ਨੂੰ ਆਖਿਆ ਕਿ ਅਸੀਂ ਇਨ੍ਹਾਂ ਦੇ ਖਾਣ ਲਈ ਰੋਟੀਆਂ ਕਿੱਥੋਂ ਮੁੱਲ ਲਈਏॽ
Punjabi ERV
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿਥੋਂ ਉਚਿਤ ਰੋਟੀ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اپنیاں اَکھّیاں چُک کے ویکھیا پئی بڑی بِھیڑ میرے کول پئی آؤندی اے۔ تے فِلپُّس نُوں آکھیا پئی اسی ایہناں دے کھان لئی روٹِیاں کِتّھوں مُل لئیے؟
Punjabi Standard Bible (Punjabi Standard Bible) 2023
ਯਿਸੂ ਨੇ ਆਪਣੀਆਂ ਅੱਖਾਂ ਚੁੱਕ ਕੇ ਇੱਕ ਵੱਡੀ ਭੀੜ ਆਪਣੀ ਵੱਲ ਆਉਂਦੀ ਵੇਖੀ ਅਤੇ ਫ਼ਿਲਿੱਪੁਸ ਨੂੰ ਕਿਹਾ, “ਇਨ੍ਹਾਂ ਦੇ ਖਾਣ ਲਈ ਅਸੀਂ ਰੋਟੀਆਂ ਕਿੱਥੋਂ ਖਰੀਦੀਏ?”