John 6:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਹ ਉਹ ਰੋਟੀ ਹੈ ਜੋ ਸਵਰਗ ਤੋਂ ਉਤਰੀ ਹੈ । ਜੋ ਵੀ ਇਸ ਨੂੰ ਖਾਵੇਗਾ ਉਹ ਮਰੇਗਾ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੇ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਰੋਟੀ ਸੁਰਗੋਂ ਉਤਰਦੀ ਹੈ ਭਈ ਮਨੁੱਖ ਉਸ ਵਿੱਚੋਂ ਖਾ ਕੇ ਨਾ ਮਰੇ ਸੋ ਇਹੋ ਹੈ
Punjabi ERV
ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ روٹی جیہڑی اسمانوں لہندی اے ایہہ اے پئی بندہ اوہدے وِچوں کھائے تے نا مرے۔
Punjabi Standard Bible (Punjabi Standard Bible) 2023
ਜਿਹੜੀ ਰੋਟੀ ਸਵਰਗੋਂ ਉੱਤਰੀ ਕਿ ਮਨੁੱਖ ਉਸ ਵਿੱਚੋਂ ਖਾ ਕੇ ਨਾ ਮਰੇ, ਉਹ ਇਹੋ ਹੈ।