John 6:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਲਈ ਕਿਵੇਂ ਦੇ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਹੂਦੀ ਆਪਸ ਵਿੱਚ ਬਹਿਸ ਕਰਨ ਲੱਗੇ, “ਇਹ ਆਪਣਾ ਸਰੀਰ ਸਾਨੂੰ ਖਾਣ ਲਈ ਕਿਸ ਤਰ੍ਹਾਂ ਦੇ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਹੂਦੀ ਆਪਸ ਵਿੱਚ ਬਹਿਸ ਕਰਨ ਲੱਗੇ ਕਿ, “ਇਹ ਆਦਮੀ ਸਾਨੂੰ ਆਪਣਾ ਮਾਸ ਖਾਣ ਲਈ ਕਿਵੇਂ ਦੇ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਯਹੂਦੀ ਆਪਸ ਵਿੱਚ ਇਹ ਕਹਿ ਕੇ ਬਹਿਸਣ ਲੱਗੇ ਜੋ ਇਹ ਆਪਣਾ ਮਾਸ ਕਿੱਕਰ ਸਾਨੂੰ ਖਾਣ ਲਈ ਦੇ ਸੱਕਦਾ ਹੈॽ
Punjabi ERV
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸ਼ਰੀਰ ਖਾਣ ਲਈ ਕਿਵੇਂ ਦੇ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے یہُودی آپو وِچ جھگڑن لگّے پئی ایہہ اپنا گوشت کِیویں سانُوں کھان نُوں دے سکدا اے؟
Punjabi Standard Bible (Punjabi Standard Bible) 2023
ਇਸ ਲਈ ਯਹੂਦੀ ਆਪਸ ਵਿੱਚ ਇਹ ਕਹਿੰਦੇ ਹੋਏ ਬਹਿਸ ਕਰਨ ਲੱਗੇ, “ਇਹ ਸਾਨੂੰ ਖਾਣ ਲਈ ਆਪਣਾ ਮਾਸ ਕਿਵੇਂ ਦੇ ਸਕਦਾ ਹੈ?”