John 6:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜਾ ਮੇਰਾ ਸਰੀਰ ਖਾਂਦਾ ਅਤੇ ਮੇਰਾ ਖ਼ੂਨ ਪੀਂਦਾ ਹੈ, ਅਨੰਤ ਜੀਵਨ ਉਸ ਦਾ ਹੀ ਹੈ । ਮੈਂ ਉਸ ਨੂੰ ਅੰਤਮ ਦਿਨ ਫਿਰ ਜੀਵਨ ਦੇਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਕੋਈ ਵੀ ਮੇਰਾ ਮਾਸ ਖਾਂਦਾ ਹੈ ਅਤੇ ਮੇਰਾ ਲਹੂ ਪੀਂਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ, ਅਤੇ ਮੈਂ ਉਹਨਾਂ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸਦੀਪਕ ਜੀਉਣ ਉਸੇ ਦਾ ਹੈ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ
Punjabi ERV
ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا میرا گوشت کھاندا تے میرا لہو پَیندا اے سدا دی زِندگی اوہدی اے۔ تے اخِیری دِن مَیں اوہنوں زِندہ کراں گا
Punjabi Standard Bible (Punjabi Standard Bible) 2023
ਜੋ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ, ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅੰਤ ਦੇ ਦਿਨ ਜਿਵਾਵਾਂਗਾ।