John 6:55 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰਾ ਸਰੀਰ ਅਸਲੀ ਭੋਜਨ ਹੈ ਅਤੇ ਮੇਰਾ ਖ਼ੂਨ ਅਸਲੀ ਪੀਣ ਵਾਲੀ ਚੀਜ਼ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੇਰਾ ਮਾਸ ਅਸਲ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੇਰਾ ਮਾਸ ਸੱਚ ਮੁੱਚ ਖਾਣ ਦੀ ਅਤੇ ਮੇਰਾ ਲਹੂ ਸੱਚ ਮੁੱਚ ਪੀਣ ਦੀ ਵਸਤੂ ਹੈ
Punjabi ERV
ਮੇਰਾ ਸ਼ਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی میرا گوشت اصل کھان والی شے تے میرا لہو اصل پِین والی شے اے۔
Punjabi Standard Bible (Punjabi Standard Bible) 2023
ਕਿਉਂਕਿ ਮੇਰਾ ਮਾਸ ਸੱਚਮੁੱਚ ਖਾਣ ਦੀ ਅਤੇ ਮੇਰਾ ਲਹੂ ਸੱਚਮੁੱਚ ਪੀਣ ਦੀ ਵਸਤੂ ਹੈ।