John 6:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜਿਹੜਾ ਮੇਰਾ ਸਰੀਰ ਖਾਂਦਾ ਅਤੇ ਮੇਰਾ ਖ਼ੂਨ ਪੀਂਦਾ ਹੈ, ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਮੈਂ ਉਸ ਵਿੱਚ ਰਹਿੰਦਾ ਹਾਂ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਮਾਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸੋ ਮੇਰੇ ਵਿੱਚ ਰਹਿੰਦਾ ਹੈ ਅਰ ਮੈਂ ਉਸ ਵਿੱਚ
Punjabi ERV
ਉਹ ਜਿਹਡ਼ਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا میرا گوشت کھاندا تے میرا لہو پَیندا اے میرے وِچ رہندا اے تے مَیں اوہدے وِچ۔
Punjabi Standard Bible (Punjabi Standard Bible) 2023
ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਉਹ ਮੇਰੇ ਵਿੱਚ ਬਣਿਆ ਰਹਿੰਦਾ ਹੈ ਅਤੇ ਮੈਂ ਉਸ ਵਿੱਚ।