John 6:58 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਰੋਟੀ ਹੈ ਜਿਹੜੀ ਸਵਰਗ ਤੋਂ ਉਤਰੀ ਹੈ । ਇਹ ਉਸ ਤਰ੍ਹਾਂ ਦੀ ਨਹੀਂ ਹੈ ਜਿਹੜੀ ਤੁਹਾਡੇ ਪੁਰਖਿਆਂ ਨੇ ਖਾਧੀ ਸੀ ਅਤੇ ਉਹ ਮਰ ਗਏ ਸਨ । ਜੋ ਕੋਈ ਇਹ ਰੋਟੀ ਖਾਂਦਾ ਹੈ, ਉਹ ਅਨੰਤ ਕਾਲ ਤੱਕ ਜੀਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ। ਤੁਹਾਡੇ ਪਿਉ-ਦਾਦਿਆਂ ਨੇ ਮੰਨਾ ਖਾਧਾ ਅਤੇ ਮਰ ਗਏ, ਪਰ ਜਿਹੜਾ ਕੋਈ ਵੀ ਇਸ ਰੋਟੀ ਨੂੰ ਖਾਦਾਂ ਹੈ ਉਹ ਸਦਾ ਜੀਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਰੋਟੀ ਸੁਰਗੋਂ ਉੱਤਰੀ ਸੋ ਇਹੋ ਹੈ। ਜਿਵੇਂ ਵਡਿਆਂ ਨੇ ਖਾਧੀ ਅਤੇ ਮਰ ਗਏ ਸੋ ਨਹੀਂ ਪਰ ਜਿਹੜਾ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਉਂਦਾ ਰਹੇਗਾ
Punjabi ERV
ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹਡ਼ੀ ਸਾਡੇ ਪੁਰਖਿਆ ਨੇ ਉਜਾਡ਼ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
روٹی جیہڑی اسمانوں لتّھی ایہہ اے۔ اجیہی نئیں جیہڑی وڈّیاں کھادِی تے مر گئے۔ جیہڑا ایس روٹی نُوں کھائے سدا جیوے گا۔
Punjabi Standard Bible (Punjabi Standard Bible) 2023
ਇਹ ਉਹ ਰੋਟੀ ਹੈ ਜਿਹੜੀ ਸਵਰਗੋਂ ਉੱਤਰੀ ਹੈ, ਨਾ ਕਿ ਉਹ ਜਿਹੜੀ ਪੁਰਖਿਆਂ ਨੇ ਖਾਧੀ ਅਤੇ ਮਰ ਗਏ! ਜਿਹੜਾ ਇਹ ਰੋਟੀ ਖਾਂਦਾ ਹੈ ਉਹ ਅਨੰਤ ਕਾਲ ਤੱਕ ਜੀਉਂਦਾ ਰਹੇਗਾ।”