John 6:59 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਗੱਲਾਂ ਯਿਸੂ ਨੇ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਸਿੱਖਿਆ ਦਿੰਦੇ ਸਮੇਂ ਕਹੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਇਹ ਗੱਲਾਂ ਕਫ਼ਰਨਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦਿੰਦੇ ਹੋਏ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਕਫ਼ਰਨਾਹੁਮ ਦੀ ਇੱਕ ਸਮਾਜ ਵਿੱਚ ਉਪਦੇਸ਼ ਦਿੰਦਿਆ ਏਹ ਗੱਲਾਂ ਆਖੀਆਂ।।
Punjabi ERV
ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸਨੇ ਇਹ ਸਭ ਗੱਲਾਂ ਆਖੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ایہہ گلّاں کَفرنحُوم دے عبادت خانے وِچ سِکھاندیاں ہویاں آکھیاں۔
Punjabi Standard Bible (Punjabi Standard Bible) 2023
ਇਹ ਗੱਲਾਂ ਉਸ ਨੇ ਕਫ਼ਰਨਾਹੂਮ ਦੇ ਸਭਾ-ਘਰ ਵਿੱਚ ਉਪਦੇਸ਼ ਦਿੰਦੇ ਹੋਏ ਕਹੀਆਂ।