John 6:61 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜ-ਬੁੜਾ ਰਹੇ ਸਨ ਇਸ ਲਈ ਉਸ ਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਆਪਣੇ ਆਪ ਇਹ ਜਾਣ ਗਏ ਕਿ ਮੇਰੇ ਚੇਲੇ ਮੇਰੇ ਬਾਰੇ ਬੁੜਬੁੜਾ ਰਹੇ ਹਨ ਅਤੇ ਉਹਨਾਂ ਨੂੰ ਕਿਹਾ, “ਕੀ ਤੁਹਾਨੂੰ ਇਸ ਤੋਂ ਠੋਕਰ ਲੱਗੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੂੰ ਇਹ ਪਤਾ ਲੱਗ ਗਿਆ ਕਿ ਉਹਨਾਂ ਦੇ ਚੇਲੇ ਇਹ ਸੁਣ ਕੇ ਬੁੜ-ਬੁੜ ਕਰ ਰਹੇ ਹਨ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਹਾਨੂੰ ਇਹ ਉਪਦੇਸ਼ ਪਰੇਸ਼ਾਨ ਕਰ ਰਿਹਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਜੋ ਆਪਣੇ ਮਨ ਵਿੱਚ ਜਾਣਿਆ ਭਈ ਮੇਰੇ ਚੇਲੇ ਇਸ ਗੱਲ ਉੱਤੇ ਬੁੜਬੁੜਾਉਂਦੇ ਹਨ ਉਨ੍ਹਾਂ ਨੂੰ ਆਖਿਆ ਕਿ ਇਸ ਤੋਂ ਤੁਹਾਨੂੰ ਠੋਕਰ ਲੱਗਦੀ ਹੈॽ
Punjabi ERV
ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਬੁਡ਼-ਬੁਡ਼ਾ ਰਹੇ ਸਨ ਇਸ ਲਈ ਉਸਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع اپنے آپ جان کے پئی میرے شاگِرد ایس گلّ اُتّے کُڑکُڑاؤندے نیں۔ اوہناں نُوں آکھیا ایہدے توں تُہانوں ٹھوکر لگدی اے۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਆਪਣੇ ਆਪ ਵਿੱਚ ਇਹ ਜਾਣ ਕੇ ਜੋ ਉਸ ਦੇ ਚੇਲੇ ਇਸ ਗੱਲ ਉੱਤੇ ਬੁੜਬੁੜਾ ਰਹੇ ਹਨ, ਉਨ੍ਹਾਂ ਨੂੰ ਕਿਹਾ, “ਕੀ ਤੁਹਾਨੂੰ ਇਸ ਗੱਲ ਤੋਂ ਠੋਕਰ ਲੱਗਦੀ ਹੈ?