John 6:62 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਕੀ ਤੁਸੀਂ ਉਦੋਂ ਹੋਰ ਵੀ ਵੱਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਥੇ ਵਾਪਸ ਜਾਂਦਿਆਂ ਵੇਖੋਂਗੇ, ਜਿੱਥੇੋਂ ਉਹ ਆਇਆ ਸੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਪਰ ਜਾਂਦੇ ਦੇਖੋਗੇ, ਜਿੱਥੇ ਉਹ ਪਹਿਲਾਂ ਸੀ ਤਦ ਕੀ ਹੋਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਤਾਂ ਤੁਸੀਂ ਹੋਰ ਵੀ ਪਰੇਸ਼ਾਨ ਹੋਵੋਂਗੇ ਜਦੋਂ ਮਨੁੱਖ ਦੇ ਪੁੱਤਰ ਨੂੰ ਸਵਰਗ ਜਾਂਦੀਆਂ ਵੇਖੋਂਗੇ ਜਿੱਥੇ ਉਹ ਪਹਿਲਾਂ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਕੀ ਹੋਵੇਗਾ ਜੇਕਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਉਤਾਹਾਂ ਚੜ੍ਹਦਾ ਵੇਖੋਗੇ ਜਿੱਥੇ ਉਹ ਪਹਿਲਾਂ ਸੀॽ
Punjabi ERV
ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉਥੇ ਵਾਪਸ ਜਾਂਦਿਆਂ ਵੇਖੋਂਗੇ, ਜਿਥੋਂ ਉਹ ਆਇਆ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی اِبنِ آدم نُوں اوس تھاں جِتّھے پہلاں سی چڑھدیاں ویکھو تَد کِیہ ہوئے گا؟
Punjabi Standard Bible (Punjabi Standard Bible) 2023
ਫਿਰ ਜੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਉਤਾਂਹ ਜਿੱਥੇ ਉਹ ਪਹਿਲਾਂ ਸੀ, ਜਾਂਦੇ ਹੋਏ ਵੇਖੋਗੇ ਤਾਂ ਉਦੋਂ ਕੀ ਹੋਵੇਗਾ?