John 6:64 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁੜ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫਿਰ ਵੀ ਤੁਹਾਡੇ ਵਿੱਚੋਂ ਕੁਝ ਹਨ ਜੋ ਵਿਸ਼ਵਾਸ ਨਹੀਂ ਕਰਦੇ ।” (ਕਿਉਂਕਿ ਯਿਸੂ ਸ਼ੁਰੂ ਤੋਂ ਹੀ ਜਾਣਦੇ ਸਨ ਕਿ ਉਹ ਕੌਣ ਹਨ ਜਿਹੜੇ ਉਹਨਾਂ ਵਿੱਚ ਵਿਸ਼ਵਾਸ ਨਹੀਂ ਕਰਦੇ ਅਤੇ ਕੌਣ ਉਹਨਾਂ ਨੂੰ ਫੜਵਾਏਗਾ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਹਾਡੇ ਵਿੱਚੋਂ ਕੁਝ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ।” ਕਿਉਂਕਿ ਯਿਸ਼ੂ ਸ਼ੁਰੂ ਤੋਂ ਜਾਣਦੇ ਸਨ ਕਿ ਕਿਹੜਾ ਉਹਨਾਂ ਉੱਤੇ ਵਿਸ਼ਵਾਸ ਨਹੀਂ ਕਰਦਾ, ਅਤੇ ਕੌਣ ਉਹਨਾਂ ਨੂੰ ਫੜ੍ਹਵਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੇ ਵਿੱਚੋਂ ਕਿੰਨੇ ਹੀ ਹਨ ਜੋ ਨਿਹਚਾ ਨਹੀਂ ਕਰਦੇ ਕਿਉਂਕਿ ਯਿਸੂ ਮੁੱਢੋਂ ਜਾਣਦਾ ਸੀ ਕਿ ਕਿਹੜੇ ਹਨ ਜਿਹੜੇ ਨਿਹਚਾ ਨਹੀਂ ਕਰਦੇ ਅਤੇ ਕੌਣ ਹੈ ਜੋ ਮੈਨੂੰ ਫੜਾਵੇਗਾ
Punjabi ERV
ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁਡ਼ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈے وِچ کئی نیں جیہڑے اِیمان نئیں لیاؤندے۔ کیوں جو یِسُوع مُڈھوں جان دا سی پئی کیہڑے نیں جیہڑے اِیمان نئیں لیاؤندے۔ تے کون اے جیہڑا مَینُوں پھڑواوے گا۔
Punjabi Standard Bible (Punjabi Standard Bible) 2023
ਪਰ ਤੁਹਾਡੇ ਵਿੱਚੋਂ ਕੁਝ ਹਨ ਜਿਹੜੇ ਵਿਸ਼ਵਾਸ ਨਹੀਂ ਕਰਦੇ।” ਕਿਉਂਕਿ ਯਿਸੂ ਅਰੰਭ ਤੋਂ ਹੀ ਜਾਣਦਾ ਸੀ ਕਿ ਕੌਣ ਹਨ ਜਿਹੜੇ ਵਿਸ਼ਵਾਸ ਨਹੀਂ ਕਰਦੇ ਅਤੇ ਕੌਣ ਹੈ ਜਿਹੜਾ ਉਸ ਨੂੰ ਫੜਵਾਏਗਾ।