John 6:65 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕੋਈ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਕੋਲੋਂ ਉਸ ਨੂੰ ਇਹ ਵਰਦਾਨ ਨਾ ਮਿਲੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਯਿਸ਼ੂ ਨੇ ਕਿਹਾ, “ਇਸੇ ਲਈ ਮੈਂ ਕਿਹਾ ਸੀ ਕਿ ਲੋਕ ਮੇਰੇ ਕੋਲ ਉਦੋਂ ਤੱਕ ਨਹੀਂ ਆ ਸਕਦੇ ਜਦੋਂ ਤੱਕ ਪਿਤਾ ਉਹਨਾਂ ਨੂੰ ਮੇਰੇ ਕੋਲ ਨਾ ਭੇਜੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਇਸ ਕਾਰਨ ਮੈਂ ਤੁਹਾਨੂੰ ਇਹ ਆਖਿਆ ਹੈ ਕਿ ਕੋਈ ਮੇਰੇ ਕੋਲ ਨਹੀਂ ਆ ਸੱਕਦਾ ਜੇਕਰ ਇਹ ਪਿਤਾ ਦੀ ਵੱਲੋਂ ਉਹ ਨੂੰ ਬਖ਼ਸ਼ਿਆ ਨਾ ਗਿਆ ਹੋਵੇ।।
Punjabi ERV
ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس آکھیا مَیں ایس ای واسطے تُہانوں ایہہ گلّ آکھی اے پئی کوئی میرے کول نئیں آسکدا۔ جے باپ توں اوہنوں بخشیا نا گیا ہوئے۔
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, “ਇਸੇ ਕਰਕੇ ਮੈਂ ਤੁਹਾਨੂੰ ਕਿਹਾ ਸੀ ਕਿ ਕੋਈ ਵੀ ਮੇਰੇ ਕੋਲ ਨਹੀਂ ਆ ਸਕਦਾ ਜੇ ਉਸ ਨੂੰ ਇਹ ਪਿਤਾ ਵੱਲੋਂ ਨਾ ਬਖਸ਼ਿਆ ਗਿਆ ਹੋਵੇ।”
Recommended Reading