John 6:66 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸਦਾ ਅਨੁਸਰਣ ਨਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਦੇ ਬਹੁਤ ਸਾਰੇ ਚੇਲਿਆਂ ਨੇ ਉਹਨਾਂ ਦਾ ਸਾਥ ਛੱਡ ਦਿੱਤਾ ਅਤੇ ਉਹ ਫਿਰ ਉਹਨਾਂ ਦੇ ਨਾਲ ਨਾ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਪਿੱਛੋਂ ਯਿਸ਼ੂ ਦੇ ਬਹੁਤ ਸਾਰੇ ਚੇਲਿਆਂ ਨੇ ਉਹਨਾਂ ਦਾ ਸਾਥ ਛੱਡ ਦਿੱਤਾ। ਫਿਰ ਕਦੇ ਉਹ ਉਹਨਾਂ ਦੇ ਨਾਲ ਨਾ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਗੱਲ ਤੋਂ ਉਹ ਦੇ ਚੇਲਿਆਂ ਵਿੱਚੋਂ ਬਹੁਤੇ ਪਿਛਾਹਾਂ ਨੂੰ ਫਿਰ ਗਏ ਅਤੇ ਮੁੜ ਉਹ ਦੇ ਨਾਲ ਨਾ ਚੱਲੇ
Punjabi ERV
ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸਨੂੰ ਛੱਡ ਦਿੱਤਾ ਅਤੇ ਭਵਿਖ ਵਿੱਚ ਉਸਦਾ ਅਨੁਸਰਣ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس گلّ توں بتھیرے اوہدے شاگِرداں وِچوں پِچھّاں مُڑ گئے تے فیر اوہدے نال نا چلّے۔
Punjabi Standard Bible (Punjabi Standard Bible) 2023
ਇਸ ਗੱਲ ਤੋਂ ਉਸ ਦੇ ਚੇਲਿਆਂ ਵਿੱਚੋਂ ਬਹੁਤ ਸਾਰੇ ਪਿੱਛੇ ਹਟ ਗਏ ਅਤੇ ਫਿਰ ਉਸ ਦੇ ਨਾਲ ਨਾ ਚੱਲੇ।