John 6:68 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਪ੍ਰਭੂ ਜੀ, ਅਸੀਂ ਕਿਸ ਦੇ ਕੋਲ ਜਾਈਏ, ਤੁਹਾਡੇ ਕੋਲ ਤਾਂ ਅਨੰਤ ਜੀਵਨ ਦੇਣ ਵਾਲੇ ਸ਼ਬਦ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਅਸੀਂ ਕਿਸ ਦੇ ਕੋਲ ਜਾਵਾਂਗੇ? ਤੁਹਾਡੇ ਕੋਲ ਬਚਨ ਹਨ ਜੋ ਸਦੀਪਕ ਜੀਵਨ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ ਅਸੀਂ ਕਿਹ ਦੇ ਕੋਲ ਜਾਈਏॽ ਸਦੀਪਕ ਜੀਉਣ ਦੀਆਂ ਗੱਲਾਂ ਤਾਂ ਤੇਰੇ ਕੋਲ ਹਨ
Punjabi ERV
ਸ਼ਮਊਨ ਪਤਰਸ ਨੇ ਉਸਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਵੀ ਜੀਵਨ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون پطرس اوہنوں جواب دِتّا اَے خُداوند اسی کیہدے کول جائیے؟ سدا دی زِندگی دِیاں گلّاں تے تیرے کول نیں۔
Punjabi Standard Bible (Punjabi Standard Bible) 2023
ਸ਼ਮਊਨ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਪ੍ਰਭੂ ਜੀ, ਅਸੀਂ ਕਿਸ ਦੇ ਕੋਲ ਜਾਈਏ? ਸਦੀਪਕ ਜੀਵਨ ਦੀਆਂ ਗੱਲਾਂ ਤਾਂ ਤੇਰੇ ਕੋਲ ਹਨ।