John 6:69 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਵਿਸ਼ਵਾਸ ਕਰ ਲਿਆ ਹੈ ਕਿ ਤੁਸੀਂ ਪਰਮੇਸ਼ਰ ਦੇ ਪਵਿੱਤਰ ਮਨੁੱਖ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਵਿਸ਼ਵਾਸ ਕਰਦੇ ਹਾਂ, ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਹੀ ਪਰਮੇਸ਼ਵਰ ਦੇ ਪਵਿੱਤਰ ਮਨੁੱਖ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸਾਂ ਤਾਂ ਨਿਹਚਾ ਕੀਤੀ ਅਤੇ ਜਾਣਿਆ ਹੈ ਕਿ ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ
Punjabi ERV
ਸਾਨੂੰ ਤੇਰੇ ਤੇ ਆਸਥਾ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰਖ “
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی اِیمان لیائے تے جان گئے آں پئی خُدا دا قُدُّوس تُوں ای ایں۔
Punjabi Standard Bible (Punjabi Standard Bible) 2023
ਅਸੀਂ ਵਿਸ਼ਵਾਸ ਕੀਤਾ ਅਤੇ ਜਾਣ ਲਿਆ ਹੈ ਕਿ ਤੂੰ ਪਰਮੇਸ਼ਰ ਦਾ ਪਵਿੱਤਰ ਜਨ ਹੈਂ।”