John 6:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਿਲਿੱਪੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਇਹਨਾਂ ਸਾਰਿਆਂ ਨੂੰ ਥੋੜ੍ਹਾ ਥੋੜ੍ਹਾ ਵੀ ਭੋਜਨ ਦੇਣ ਦੇ ਲਈ ਦੋ ਸੋ ਦੀਨਾਰ ਦੀਆਂ ਰੋਟੀਆਂ ਕਾਫ਼ੀ ਨਹੀਂ ਹੋਣਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿੱਪਾਸ ਨੇ ਉੱਤਰ ਦਿੱਤਾ, “ਦੋ ਸੌ ਦੀਨਾਰ ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਸਾਰਿਆਂ ਨੂੰ ਰੋਟੀ ਦਾ ਟੁਕੜਾ ਨਹੀਂ ਦੇ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਲਿਪੁੱਸ ਨੇ ਉਸ ਨੂੰ ਉੱਤਰ ਦਿੱਤਾ ਕਿ ਸੌ ਰੁਪਏ ਦੀਆਂ ਰੋਟੀਆਂ ਨਾਲ ਭੀ ਉਨ੍ਹਾਂ ਦਾ ਪੂਰਾ ਨਹੀਂ ਪਟਣਾ ਜੋ ਹਰੇਕ ਨੂੰ ਥੋੜਾ ਜਿਹਾ ਭੀ ਮਿਲੇ
Punjabi ERV
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕਡ਼ਾ ਹੀ ਦੇਣ ਯੋਗ ਹੋਵਾਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فِلپُّس اوہنوں جواب دِتّا پئی دو سَو دینار دِیاں روٹِیاں ایہناں لئی پُوریاں نئیں ہون گِیاں پئی ہر اِک نُوں تھوڑی جیہی وی ہتّھ لگّے۔
Punjabi Standard Bible (Punjabi Standard Bible) 2023
ਫ਼ਿਲਿੱਪੁਸ ਨੇ ਉਸ ਨੂੰ ਉੱਤਰ ਦਿੱਤਾ, “ਦੋ ਸੌ ਦੀਨਾਰ ਦੀਆਂ ਰੋਟੀਆਂ ਵੀ ਉਨ੍ਹਾਂ ਲਈ ਕਾਫੀ ਨਹੀਂ ਹਨ ਕਿ ਹਰੇਕ ਨੂੰ ਥੋੜ੍ਹੀ-ਥੋੜ੍ਹੀ ਵੀ ਮਿਲ ਜਾਵੇ।”