John 6:71 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਸ਼ਮਊਨ ਇਸੱਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਯਿਸੂ ਨੇ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਦੇ ਬਾਰੇ ਕਿਹਾ ਸੀ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਅਤੇ ਜੋ ਉਹਨਾਂ ਨੂੰ ਫੜਵਾਉਣ ਵਾਲਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਬਾਰਾਂ ਵਿੱਚੋਂ ਇੱਕ ਸ਼ਿਮਓਨ ਕਾਰਿਯੋਤ ਵਾਸੀ ਦੇ ਪੁੱਤਰ ਯਹੂਦਾਹ ਬਾਰੇ ਗੱਲ ਕਰ ਰਹੇ ਸੀ ਜੋ ਕਿ ਬਾਅਦ ਵਿੱਚ ਉਹਨਾਂ ਨੂੰ ਫੜ੍ਹਵਾਉਣ ਵਾਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਸ ਨੇ ਸ਼ਮਊਨ ਇਸਕਰਿਯੋਤੀ ਦੇ ਪੁੱਤ੍ਰ ਯਹੂਦਾ ਦੇ ਵਿਖੇ ਆਖਿਆ ਕਿਉਂਕਿ ਉਹੋ ਉਸ ਨੂੰ ਫੜਵਾਉਣਾ ਚਾਹੁੰਦਾ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ।।
Punjabi ERV
ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس شمعُون اِسکریُوتی دے پُتر یہُوداہ دی گلّ کِیتی۔ ایس لئی پئی اوسے اوہنوں پھڑوانا سی۔ تے باراں وِچوں اِک سی۔
Punjabi Standard Bible (Punjabi Standard Bible) 2023
ਇਹ ਉਸ ਨੇ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਕਿਹਾ ਸੀ, ਕਿਉਂਕਿ ਉਹ ਉਸ ਨੂੰ ਫੜਵਾਉਣਾ ਚਾਹੁੰਦਾ ਸੀ; ਉਹ ਬਾਰ੍ਹਾਂ ਵਿੱਚੋਂ ਇੱਕ ਸੀ।