John 6:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਚੇਲਿਆਂ ਵਿੱਚੋਂ ਜਿਸ ਦਾ ਨਾਂ ਅੰਦ੍ਰਿਆਸ ਸੀ ਜੋ ਸ਼ਮਊਨ ਪਤਰਸ ਦਾ ਭਰਾ ਸੀ, ਨੇ ਉਹਨਾਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਚੇਲਾ ਆਂਦਰੇਯਾਸ, ਜੋ ਕਿ ਸ਼ਿਮਓਨ ਪਤਰਸ ਦਾ ਭਰਾ ਸੀ, ਬੋਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਚੇਲਿਆਂ ਵਿੱਚੋਂ ਇੱਕ ਸ਼ਮਊਨ ਪਤਰਸ ਦੇ ਭਰਾ ਅੰਦ੍ਰਿਯਾਸ ਨੇ ਉਸ ਨੂੰ ਕਿਹਾ
Punjabi ERV
ਉਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸਨੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے شاگِرداں وِچوں اِک شمعُون پطرس دا بھرا اندریاس اوہنوں آکھن لگّا۔
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਵਿੱਚੋਂ ਇੱਕ, ਸ਼ਮਊਨ ਪਤਰਸ ਦੇ ਭਰਾ ਅੰਦ੍ਰਿਯਾਸ ਨੇ ਉਸ ਨੂੰ ਕਿਹਾ,