John 7:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਅੱਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤਿਉਹਾਰ ਦੇ ਅੱਧੇ ਦਿਨ ਸਮਾਪਤ ਹੋ ਗਏ ਤਾਂ ਯਿਸੂ ਹੈਕਲ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤਿਉਹਾਰ ਦਾ ਅੱਧ ਦਿਨ ਹੋਇਆ, ਤਾਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਪਦੇਸ਼ ਦੇਣਾ ਸ਼ੁਰੂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਿਉਹਾਰ ਦੇ ਦਿਨ ਹੁਣ ਅੱਧੇ ਬੀਤ ਗਏ ਸਨ ਕਿ ਯਿਸੂ ਹੈਕਲ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ
Punjabi ERV
ਤਕਰੀਬਨ ਅਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اَدھی کُو عید رہندی سی یِسُوع ہیکل وِچ جا کے سکھالن لگّا۔
Punjabi Standard Bible (Punjabi Standard Bible) 2023
ਜਦੋਂ ਤਿਉਹਾਰ ਅੱਧਾ ਬੀਤ ਗਿਆ ਤਾਂ ਯਿਸੂ ਹੈਕਲ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।