John 7:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਇਹਨਾਂ ਸ਼ਬਦਾਂ ਦਾ ਕੀ ਅਰਥ ਹੈ ਕਿ, ‘ਤੁਸੀਂ ਮੈਨੂੰ ਲੱਭੋਗੇ, ਪਰ ਨਹੀਂ ਲੱਭ ਸਕੋਗੇ’ ਅਤੇ ‘ਜਿੱਥੇ ਮੈਂ ਹੋਵਾਂਗਾ ਤੁਸੀਂ ਉੱਥੇ ਨਹੀਂ ਆ ਸਕੋਗੇ’?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਾ ਕੀ ਮਤਲਬ ਸੀ ਜਦੋਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ,’ ਅਤੇ ‘ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ?’ ”
Punjabi Bible 2016 - ਪਵਿੱਤਰ ਬਾਈਬਲ O.V.
ਇਹ ਕੀ ਗੱਲ ਹੈ ਜਿਹੜੀ ਉਹ ਨੇ ਆਖੀ ਕਿ ਤੁਸੀਂ ਮੈਨੂੰ ਭਾਲੋਗੇ ਅਤੇ ਮੈਨੂੰ ਨਾ ਲੱਭੋਗੇ ਅਰ ਜਿੱਥੇ ਮੈਂ ਹਾਂ ਤੁਸੀਂ ਨਹੀਂ ਆ ਸੱਕਦੇॽ।।
Punjabi ERV
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲਭੋਂਗੇ ਪਰ ਮੈਨੂੰ ਭਾਲ ਨਹੀਂ ਸਕੋਂਗ਼ੇ। ਅਤੇ ਤੁਸੀਂ ਉਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ کِیہ گلّ اے جیہڑی اوس آکھی پئی تُسی مَینُوں ڈُھونڈو گے؟ پر مَینُوں لَبّھ نئیں سکو گے۔ تے جِتّھے مَیں آں تُسی نئیں آسکدے؟
Punjabi Standard Bible (Punjabi Standard Bible) 2023
ਇਹ ਕਿਹੋ ਜਿਹੀ ਗੱਲ ਹੈ ਜੋ ਉਸ ਨੇ ਕਹੀ ਕਿ ਤੁਸੀਂ ਮੈਨੂੰ ਲੱਭੋਗੇ, ਪਰ ਮੈਨੂੰ ਨਹੀਂ ਪਾਓਗੇ ਅਤੇ ਜਿੱਥੇ ਮੈਂ ਹਾਂ, ਉੱਥੇ ਤੁਸੀਂ ਨਹੀਂ ਆ ਸਕਦੇ?”