John 7:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਯਿਸੂ ਦੇ ਕਾਰਨ ਭੀੜ ਵਿੱਚ ਫੁੱਟ ਪੈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਕਾਰਨ ਲੋਕ ਆਪਸ ਵਿੱਚ ਵੰਡੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਦੇ ਕਾਰਨ ਲੋਕਾਂ ਵਿੱਚ ਫੁੱਟ ਪੈ ਗਈ
Punjabi ERV
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو لوکاں وِچ اوہدی بابت پُھٹ پَے گئی۔
Punjabi Standard Bible (Punjabi Standard Bible) 2023
ਸੋ ਉਸ ਦੇ ਕਾਰਨ ਭੀੜ ਵਿੱਚ ਫੁੱਟ ਪੈ ਗਈ।