John 7:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੈਕਲ ਦੇ ਪਹਿਰੇਦਾਰ ਮਹਾਂ-ਪੁਰੋਹਿਤਾਂ ਅਤੇ ਫ਼ਰੀਸੀਆਂ ਕੋਲ ਵਾਪਸ ਚਲੇ ਗਏ । ਉਹਨਾਂ ਨੇ ਪਹਿਰੇਦਾਰਾਂ ਤੋਂ ਪੁੱਛਿਆ, “ਤੁਸੀਂ ਉਸ ਨੂੰ ਆਪਣੇ ਨਾਲ ਕਿਉਂ ਨਹੀਂ ਲਿਆਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਖਰਕਾਰ ਹੈਕਲ ਦੇ ਪਹਿਰੇਦਾਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲ ਵਾਪਸ ਚੱਲੇ ਗਏ, ਉਹਨਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਉਸ ਨੂੰ ਅੰਦਰ ਕਿਉਂ ਨਹੀਂ ਲੈ ਕੇ ਆਏ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਓਹ ਸਿਪਾਹੀ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲ ਆਏ ਅਤੇ ਉਨ੍ਹਾਂ ਨੇ ਓਹਨਾਂ ਨੂੰ ਆਖਿਆ, ਤੁਸੀਂ ਉਹ ਨੂੰ ਕਿਉਂ ਨਾ ਲਿਆਏॽ
Punjabi ERV
ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ سپاہی سردار کاہِناں تے فرِیسیاں کول آئے تے اوہناں نیں اوہناں نُوں آکھیا۔ تُسی اوہنوں کیوں نئیں لیائے؟
Punjabi Standard Bible (Punjabi Standard Bible) 2023
ਤਦ ਸਿਪਾਹੀ ਪ੍ਰਧਾਨ ਯਾਜਕਾਂ ਅਤੇ ਫ਼ਰੀਸੀਆਂ ਕੋਲ ਆਏ ਅਤੇ ਉਨ੍ਹਾਂ ਨੇ ਸਿਪਾਹੀਆਂ ਨੂੰ ਕਿਹਾ, “ਤੁਸੀਂ ਉਸ ਨੂੰ ਕਿਉਂ ਨਹੀਂ ਲਿਆਏ?”