John 7:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਕੀ ਰਹੀ ਭੀੜ ਦੀ ਗੱਲ, ਇਹ ਤਾਂ ਵਿਵਸਥਾ ਨੂੰ ਨਹੀਂ ਜਾਣਦੀ, ਇਹ ਤਾਂ ਪਰਮੇਸ਼ਰ ਦੇ ਸਰਾਪ ਹੇਠ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਹੀਂ! ਪਰ ਇਹ ਭੀੜ ਜੋ ਬਿਵਸਥਾ ਬਾਰੇ ਕੁਝ ਵੀ ਨਹੀਂ ਜਾਣਦੀ ਉਹਨਾਂ ਲਈ ਇੱਕ ਸਰਾਪ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਲਾਨਤ ਹੈ ਇੰਨ੍ਹਾਂ ਲੋਕਾਂ ਉੱਤੇ ਜਿਹੜੇ ਸ਼ਰਾ ਨੂੰ ਨਹੀਂ ਜਾਣਦੇ ਹਨ!
Punjabi ERV
ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ عام لوک جیہڑے شریعت نُوں نئیں جان دے لعنتی نیں۔
Punjabi Standard Bible (Punjabi Standard Bible) 2023
ਪਰ ਇਹ ਲੋਕ ਜਿਹੜੇ ਬਿਵਸਥਾ ਨੂੰ ਨਹੀਂ ਜਾਣਦੇ, ਸਰਾਪੀ ਹਨ।”