John 7:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਕੁਦੇਮੁਸ ਜੋ ਉਹਨਾਂ ਵਿੱਚੋਂ ਇੱਕ ਸੀ ਅਤੇ ਉਹ ਯਿਸੂ ਕੋਲ ਪਹਿਲਾਂ ਜਾ ਚੁੱਕਾ ਸੀ, ਉਸ ਨੇ ਉਹਨਾਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਨਿਕੋਦੇਮਾਸ, ਜੋ ਪਹਿਲਾਂ ਯਿਸ਼ੂ ਕੋਲ ਗਿਆ ਸੀ ਅਤੇ ਉਹ ਉਹਨਾਂ ਵਿੱਚੋਂ ਇੱਕ ਸੀ ਉਹ ਉਹਨਾਂ ਨੂੰ ਬੋਲਿਆ,
Punjabi Bible 2016 - ਪਵਿੱਤਰ ਬਾਈਬਲ O.V.
ਨਿਕੁਦੇਮੁਸ ਨੇ ਜਿਹੜਾ ਪਹਿਲਾਂ ਯਿਸੂ ਦੇ ਕੋਲ ਆਇਆ ਅਤੇ ਉਨ੍ਹਾਂ ਵਿੱਚੋਂ ਇੱਕ ਸੀ ਉਨ੍ਹਾਂ ਨੂੰ ਆਖਿਆ
Punjabi ERV
ਉਸਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں وِچوں اِک نِیکُدِیمُس جیہڑا پہلاں وی اوہدے کول آیا سی اوہناں نُوں آکھن لگّا۔
Punjabi Standard Bible (Punjabi Standard Bible) 2023
ਨਿਕੁਦੇਮੁਸ ਨੇ ਜਿਹੜਾ ਪਹਿਲਾਂ ਯਿਸੂ ਕੋਲ ਆਇਆ ਸੀ ਅਤੇ ਉਨ੍ਹਾਂ ਵਿੱਚੋਂ ਇੱਕ ਸੀ, ਉਨ੍ਹਾਂ ਨੂੰ ਕਿਹਾ,