John 7:53 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਹਰ ਕੋਈ ਆਪਣੇ ਆਪਣੇ ਘਰ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਾਰੇ ਆਪਣੇ-ਆਪਣੇ ਘਰ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਭਾਲ ਅਤੇ ਵੇਖ, ਜੋ ਗਲੀਲ ਵਿੱਚੋਂ ਕੋਈ ਨਬੀ ਨਹੀਂ ਉੱਠਦਾ।।
Punjabi ERV
ਸਾਰੇ ਯਹੂਦੀ ਆਗੂ ਉਥੋਂ ਆਪੋ-ਆਪਣੇ ਘਰ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[تے ہر اِک آپو اپنے گھر نُوں ٹُرگیا۔
Punjabi Standard Bible (Punjabi Standard Bible) 2023
[ਤਦ ਹਰੇਕ ਆਪੋ-ਆਪਣੇ ਘਰ ਨੂੰ ਚਲਾ ਗਿਆ।