John 8:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪ੍ਰਭੂ ਜੀ, ਕਿਸੇ ਨੇ ਵੀ ਨਹੀਂ ।” ਯਿਸੂ ਨੇ ਕਿਹਾ, “ਮੈਂ ਵੀ ਤੈਨੂੰ ਅਪਰਾਧੀ ਨਹੀਂ ਠਹਿਰਾਉਂਦਾ । ਜਾ, ਅਤੇ ਦੁਬਾਰਾ ਪਾਪ ਨਾ ਕਰੀਂ ।”]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਔਰਤ ਨੇ ਕਿਹਾ, “ਕਿਸੇ ਨੇ ਵੀ ਨਹੀਂ ਸ਼੍ਰੀਮਾਨ ਜੀ।” ਯਿਸ਼ੂ ਨੇ ਆਖਿਆ ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਵਾਂਗਾ। “ਹੁਣ ਜਾਂ ਅਤੇ ਫਿਰ ਪਾਪ ਨਾ ਕਰੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]
Punjabi ERV
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਣਾ ਨਹੀਂ ਕਰਦਾ। ਹੁਣ ਤੂੰ ਜਾ ਸਕਦੀ ਹੈਂ ਪਰ ਭਵਿਖ ਵਿੱਚ ਹੋਰ ਵਧੇਰੇ ਪਾਪ ਨਾ ਕਰੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس آکھیا اَے خُداوند کِسے وی نئیں۔ تَد یِسُوع اوہنوں آکھیا مَیں وی تیرے اُتّے فتویٰ نئیں دیندا۔ ٹُر جا تے ایدوں اگّے مُڑ کدی گُناہ نا کریں۔]
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਕਿਸੇ ਨੇ ਨਹੀਂ।” ਤਦ ਯਿਸੂ ਨੇ ਕਿਹਾ, “ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਉਂਦਾ। ਜਾ, ਅੱਗੇ ਤੋਂ ਪਾਪ ਨਾ ਕਰੀਂ।”]