John 8:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕੇਵਲ ਮਨੁੱਖੀ ਆਧਾਰ ਨਾਲ ਨਿਆਂ ਕਰਦੇ ਹੋ ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਰੀਰ ਦੇ ਅਨੁਸਾਰ ਨਿਆਉਂ ਕਰਦੇ ਹੋ ਮੈਂ ਕਿਸੇ ਦਾ ਨਿਆਉਂ ਨਹੀਂ ਕਰਦਾ
Punjabi ERV
ਤੁਸੀਂ ਲੋਕ ਮਾਨਵੀ ਦਰਜੇ ਦੇ ਅਧਾਰ ਤੇ ਮੇਰਾ ਨਿਰਣਾ ਕਰਦੇ ਹੋ, ਪਰ ਮੈਂ ਕਿਸੇ ਦਾ ਨਿਰਣਾ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی جِسم دے مطابق فیصلہ کر دے اوہ۔ مَیں کِسے دا فیصلہ نئیں کر دا۔
Punjabi Standard Bible (Punjabi Standard Bible) 2023
ਤੁਸੀਂ ਸਰੀਰ ਦੇ ਅਨੁਸਾਰ ਨਿਆਂ ਕਰਦੇ ਹੋ, ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।