John 8:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਹੂਦੀਆਂ ਨੇ ਕਿਹਾ, “ਕੀ ਇਹ ਆਤਮ-ਹੱਤਿਆ ਤਾਂ ਨਹੀਂ ਕਰੇਗਾ, ਕਿਉਂਕਿ ਇਹ ਕਹਿ ਰਿਹਾ ਹੈ, ‘ਜਿੱਥੇ ਮੈਂ ਜਾ ਰਿਹਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ’?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਅਧਿਕਾਰੀਆਂ ਨੇ ਇਹ ਪੁੱਛਿਆ, “ਕੀ ਉਹ ਆਪਣੇ ਆਪ ਨੂੰ ਮਾਰ ਦੇਵੇਗਾ? ਕੀ ਇਹੀ ਕਾਰਨ ਹੈ ਕਿ ਉਹ ਕਹਿੰਦਾ ਹੈ, ‘ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਨਹੀਂ ਆ ਸਕਦੇ?’ ”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦੀਆਂ ਨੇ ਕਿਹਾ, ਭਲਾ, ਉਹ ਆਪਣਾ ਘਾਤ ਕਰੂॽ ਉਹ ਜੋ ਆਖਦਾ ਹੈ ਭਈ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ ਹੋॽ
Punjabi ERV
ਫੇਰ ਯਹੂਦੀ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ। ਉਥੇ ਤੁਸੀਂ ਨਹੀਂ ਪਹੁੰਚ ਸਕਦੇ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودِیاں آکھیا اوہ اپنے آپ نُوں مار سُٹّے گا جیہڑا آکھدا اے پئی جِتّھے مَیں جاناں آں تُسی نئیں آسکدے؟
Punjabi Standard Bible (Punjabi Standard Bible) 2023
ਤਦ ਯਹੂਦੀ ਕਹਿਣ ਲੱਗੇ, “ਕੀ ਉਹ ਆਪਣੇ ਆਪ ਨੂੰ ਮਾਰ ਸੁੱਟੇਗਾ, ਕਿਉਂਕਿ ਉਹ ਕਹਿੰਦਾ ਹੈ, ‘ਜਿੱਥੇ ਮੈਂ ਜਾ ਰਿਹਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ’?”