John 8:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਦਾ ਹਾਂ । ਤੁਸੀਂ ਇਸ ਸੰਸਾਰ ਦੇ ਹੋ ਪਰ ਮੈਂ ਇਸ ਸੰਸਾਰ ਦਾ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਕਿਹਾ, “ਤੁਸੀਂ ਹੇਠਾਂ ਦੇ ਹੋ; ਪਰ ਮੈਂ ਉੱਪਰ ਦਾ ਹਾਂ ਤੁਸੀਂ ਇਸ ਦੁਨੀਆਂ ਦੇ ਹੋ; ਮੈਂ ਇਸ ਦੁਨੀਆਂ ਦਾ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੇਠੋਂ ਦੇ ਹੋ, ਮੈਂ ਉੱਤੋਂ ਦਾ ਹਾਂ। ਤੁਸੀਂ ਇਸ ਜਗਤ ਤੋਂ ਹੋ, ਮੈਂ ਇਸ ਜਗਤ ਤੋਂ ਨਹੀਂ ਹਾਂ
Punjabi ERV
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا تُسی ہیٹھوں ہو مَیں اُتّوں آں۔ تُسی ایس دُنیا توں ہو مَیں ایس دُنیا توں نئیں۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਹੇਠਾਂ ਦੇ ਹੋ, ਮੈਂ ਉਤਾਂਹ ਦਾ ਹਾਂ। ਤੁਸੀਂ ਇਸ ਸੰਸਾਰ ਦੇ ਹੋ, ਮੈਂ ਇਸ ਸੰਸਾਰ ਦਾ ਨਹੀਂ ਹਾਂ।