John 8:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਮਝ ਨਾ ਸਕੇ ਕਿ ਯਿਸੂ ਉਹਨਾਂ ਦੇ ਨਾਲ ਪਿਤਾ ਦੇ ਬਾਰੇ ਗੱਲ ਕਰ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲੇ ਇਹ ਨਾ ਸਮਝ ਸਕੇ ਕਿ ਉਹ ਉਹਨਾਂ ਨੂੰ ਆਪਣੇ ਪਿਤਾ ਬਾਰੇ ਦੱਸ ਰਹੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾ ਸਮਝੇ ਜੋ ਉਹ ਸਾਨੂੰ ਪਿਤਾ ਦੇ ਵਿਖੇ ਆਖਦਾ ਹੈ
Punjabi ERV
ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں پَتا نا لگّا پئی اوہ ساڈے نال باپ دی گلّ کر دا اے۔
Punjabi Standard Bible (Punjabi Standard Bible) 2023
ਉਹ ਇਹ ਨਾ ਸਮਝੇ ਕਿ ਉਹ ਉਨ੍ਹਾਂ ਨੂੰ ਪਿਤਾ ਬਾਰੇ ਦੱਸ ਰਿਹਾ ਸੀ।