John 8:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਨੇ ਉਹਨਾਂ ਨੂੰ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਗੇ ਤਾਂ ਉਸ ਸਮੇਂ ਤੁਸੀਂ ਜਾਣੋਗੇ ਕਿ ‘ਮੈਂ ਉਹ ਹੀ ਹਾਂ ਜੋ ਮੈਂ ਕਹਿੰਦਾ ਹਾਂ,’ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜਿਸ ਤਰ੍ਹਾਂ ਪਿਤਾ ਨੇ ਮੈਨੂੰ ਸਿਖਾਇਆ ਹੈ ਮੈਂ ਉਸੇ ਤਰ੍ਹਾਂ ਇਹ ਸਭ ਕਹਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਆਖਿਆ ਕਿ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਉੱਚਾ ਕਰੋਗੇ ਤਾਂ ਜਾਣੋਗੇ ਭਈ ਮੈਂ ਉਹੋ ਹਾਂ ਅਤੇ ਇਹ ਜੋ ਮੈਂ ਆਪਣੀ ਵੱਲੋਂ ਕੁਝ ਨਹੀਂ ਕਰਦਾ ਪਰ ਜਿੱਦਾਂ ਪਿਤਾ ਨੇ ਮੈਨੂੰ ਸਿਖਾਲਿਆ ਹੈ ਓਦਾਂ ਹੀ ਮੈਂ ਏਹ ਗੱਲਾਂ ਆਖਦਾ ਹਾਂ
Punjabi ERV
ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی یِسُوع آکھیا جد تُسی اِبنِ آدم نُوں اُچیاں کرو گے تَد تُہانوں پتا لگّے گا پئی مَیں اوہ آں تے ایہہ پئی مَیں اپنے ولّوں کُجھ نئیں کر دا آں۔ پر جیویں باپ مَینُوں سکھالیا مَیں ایہہ گلّاں کر دا آں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਜਾਣੋਗੇ ਕਿ ਮੈਂ ਉਹੋ ਹਾਂ ਅਤੇ ਮੈਂ ਆਪਣੇ ਵੱਲੋਂ ਕੁਝ ਨਹੀਂ ਕਰਦਾ, ਪਰ ਜਿਵੇਂ ਪਿਤਾ ਨੇ ਮੈਨੂੰ ਸਿਖਾਇਆ ਮੈਂ ਇਹ ਗੱਲਾਂ ਕਹਿੰਦਾ ਹਾਂ।