John 8:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਮੈਨੂੰ ਭੇਜਿਆ ਹੈ, ਉਹ ਮੇਰੇ ਨਾਲ ਹਨ । ਉਹਨਾਂ ਨੇ ਮੈਨੂੰ ਇਕੱਲਾ ਨਹੀਂ ਛੱਡਿਆ ਕਿਉਂਕਿ ਮੈਂ ਹਮੇਸ਼ਾ ਉਹ ਹੀ ਕਰਦਾ ਹਾਂ ਜੋ ਉਹ ਪਸੰਦ ਕਰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਹ ਮੇਰੇ ਨਾਲ ਹਨ। ਉਹਨਾਂ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹਨਾਂ ਨੂੰ ਪਸੰਦ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਿਨ੍ਹ ਮੈਨੂੰ ਘੱਲਿਆ ਉਹ ਮੇਰੇ ਸੰਗ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ ਕਿਉਂ ਜੋ ਮੈਂ ਸਦਾ ਓਹ ਕੰਮ ਕਰਦਾ ਹਾਂ ਜਿਹੜੇ ਉਸ ਨੂੰ ਭਾਉਂਦੇ ਹਨ
Punjabi ERV
ਉਹ ਜਿਸਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸਨੇ ਮੈਨੂੰ ਇਕੱਲਾ ਨਹੀਂ ਛਡਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرا گھلّن والا میرے نال اے اوس مَینُوں اکلّا نئیں چھڈیا کیوں جو مَیں ہمیش اوہ ای کمّ کرنا آں جیہڑے اوہنوں چنگے لگدے نیں۔
Punjabi Standard Bible (Punjabi Standard Bible) 2023
ਮੇਰਾ ਭੇਜਣ ਵਾਲਾ ਮੇਰੇ ਨਾਲ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕੰਮ ਕਰਦਾ ਹਾਂ ਜੋ ਉਸ ਨੂੰ ਭਾਉਂਦੇ ਹਨ।”