John 8:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਯਹੂਦੀਆਂ ਨੂੰ ਜਿਹਨਾਂ ਨੇ ਉਹਨਾਂ ਵਿੱਚ ਵਿਸ਼ਵਾਸ ਕੀਤਾ ਸੀ ਕਿਹਾ, “ਜੇਕਰ ਤੁਸੀਂ ਮੇਰੇ ਵਚਨਾਂ ਦੇ ਅਨੁਸਾਰ ਚੱਲੋ ਤਾਂ ਤੁਸੀਂ ਅਸਲ ਵਿੱਚ ਮੇਰੇ ਚੇਲੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ ਸੀ ਕਿਹਾ, “ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ
Punjabi ERV
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں یہُودِیاں نُوں جیہڑے اوہدے اُتّے اِیمان لیائے سن آکھیا۔ جے تُسی میرے کلام وِچ رہو گے تَد تُسی سَچ مُچ میرے شاگِرد بنو گے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਸੀ ਕਿਹਾ, “ਜੇ ਤੁਸੀਂ ਮੇਰੇ ਵਚਨ ਵਿੱਚ ਬਣੇ ਰਹੋ ਤਾਂ ਸੱਚਮੁੱਚ ਤੁਸੀਂ ਮੇਰੇ ਚੇਲੇ ਹੋ