John 8:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਜੇਕਰ ਪਰਮੇਸ਼ਰ ਤੁਹਾਡੇ ਪਿਤਾ ਹੁੰਦੇ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ਰ ਦੇ ਵੱਲੋਂ ਇੱਥੇ ਆਇਆ ਹਾਂ । ਮੈਂ ਆਪਣੇ ਆਪ ਨਹੀਂ ਆਇਆ ਸਗੋਂ ਉਹਨਾਂ ਨੇ ਮੈਨੂੰ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਪਰਮੇਸ਼ਵਰ ਤੁਹਾਡੇ ਪਿਤਾ ਹੁੰਦੇ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ। ਮੈਂ ਆਪਣੇ ਆਪ ਨਹੀਂ ਆਇਆ; ਪਰਮੇਸ਼ਵਰ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤਾਂ ਤੁਸੀਂ ਮੈਨੂੰ ਪਿਆਰ ਕਰਦੇ ਇਸ ਲਈ ਜੋ ਮੈਂ ਪਰਮੇਸ਼ੁਰ ਤੋਂ ਨਿੱਕਲਿਆ ਅਤੇ ਆਇਆ ਹਾਂ ਕਿਉਂਕਿ ਮੈਂ ਆਪ ਤੋਂ ਆਪ ਨਹੀਂ ਆਇਆ ਪਰ ਉਹ ਨੇ ਮੈਨੂੰ ਘੱਲਿਆ
Punjabi ERV
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا جے خُدا تُہاڈا باپ ہوندا تے تُسی مَینُوں پیار کر دے۔ کیوں جو مَیں خُدا توں نِکلیا تے آیا آں۔ تے مَیں آپ توں نئیں آیا آں پر اوس مَینُوں گھلّیا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇ ਪਰਮੇਸ਼ਰ ਤੁਹਾਡਾ ਪਿਤਾ ਹੁੰਦਾ ਤਾਂ ਤੁਸੀਂ ਮੈਨੂੰ ਪਿਆਰ ਕਰਦੇ, ਕਿਉਂਕਿ ਮੈਂ ਪਰਮੇਸ਼ਰ ਤੋਂ ਨਿੱਕਲਿਆ ਅਤੇ ਇੱਥੇ ਆਇਆ ਹਾਂ; ਮੈਂ ਆਪਣੇ ਆਪ ਤੋਂ ਨਹੀਂ ਆਇਆ, ਪਰ ਉਸ ਨੇ ਮੈਨੂੰ ਭੇਜਿਆ ਹੈ।