John 8:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮੇਰੀ ਗੱਲ ਕਿਉਂ ਨਹੀਂ ਸਮਝਦੇ? ਕਿਉਂਕਿ ਤੁਸੀਂ ਮੇਰੇ ਵਚਨ ਨੂੰ ਸੁਣਨ ਦੇ ਯੋਗ ਨਹੀਂ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਮੇਰੀਆਂ ਗੱਲਾਂ ਨੂੰ ਕਿਉਂ ਨਹੀਂ ਸਮਝਦੇ ਹੋ? ਕਿਉਂਕਿ ਤੁਸੀਂ ਉਹ ਸੁਣਨ ਦੇ ਯੋਗ ਨਹੀਂ ਹੋ ਜੋ ਮੈਂ ਕਹਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੇ ਬੋਲ ਕਿਉਂ ਨਹੀਂ ਸਮਝਦੇॽ ਇਸੇ ਲਈ ਜੋ ਮੇਰਾ ਬਚਨ ਸੁਣ ਨਹੀਂ ਸੱਕਦੇ
Punjabi ERV
ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی میرِیاں گلّاں کیوں نئیں سمجھدے؟ ایس لئی پئی تُسی میرے کلام نُوں نئیں سُن سکدے۔
Punjabi Standard Bible (Punjabi Standard Bible) 2023
ਤੁਸੀਂ ਮੇਰੀ ਗੱਲ ਕਿਉਂ ਨਹੀਂ ਸਮਝਦੇ? ਇਸ ਲਈ ਕਿ ਤੁਸੀਂ ਮੇਰਾ ਵਚਨ ਨਹੀਂ ਸੁਣ ਸਕਦੇ।