John 8:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਕੌਣ ਮੈਨੂੰ ਪਾਪੀ ਸਿੱਧ ਕਰ ਸਕਦਾ ਹੈ । ਜੇਕਰ ਮੈਂ ਸੱਚ ਬੋਲਦਾ ਹਾਂ ਤਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਡੇ ਵਿੱਚੋਂ ਕੋਈ ਮੈਨੂੰ ਪਾਪੀ ਸਾਬਤ ਕਰ ਸਕਦਾ ਹੈ? ਜੇ ਮੈਂ ਸੱਚ ਦੱਸ ਰਿਹਾ ਹਾਂ, ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਤੁਹਾਡੇ ਵਿੱਚੋਂ ਮੇਰੇ ਉੱਤੇ ਗੁਨਾਹ ਸਾਬਤ ਕਰਦਾ ਹੈॽ ਜੇ ਮੈਂ ਸਤ ਆਖਦਾ ਹਾਂ ਤਾਂ ਤੁਸੀਂ ਕਿਉਂ ਮੇਰੀ ਪਰਤੀਤ ਨਹੀਂ ਕਰਦੇ ਹੋॽ
Punjabi ERV
ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچوں کون اے جیہڑا میرے اُتّے گُناہ ثابت کر دا اے جے مَیں سَچ آکھنا آں تُسی مَینُوں کیوں نئیں مَن دے؟
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕੌਣ ਮੇਰੇ ਉੱਤੇ ਪਾਪ ਸਿੱਧ ਕਰ ਸਕਦਾ ਹੈ? ਜੇ ਮੈਂ ਸੱਚ ਬੋਲਦਾ ਹਾਂ ਤਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?