John 8:55 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹਨਾਂ ਨੂੰ ਨਹੀਂ ਜਾਣਦੇ ਪਰ ਮੈਂ ਉਹਨਾਂ ਨੂੰ ਜਾਣਦਾ ਹਾਂ । ਇਸ ਲਈ ਜੇਕਰ ਮੈਂ ਇਹ ਕਹਾਂ ਕਿ ਮੈਂ ਉਹਨਾਂ ਨੂੰ ਨਹੀਂ ਜਾਣਦਾ ਤਾਂ ਮੈਂ ਵੀ ਤੁਹਾਡੀ ਤਰ੍ਹਾਂ ਝੂਠਾ ਠਹਿਰਾਂਗਾ । ਪਰ ਮੈਂ ਉਹਨਾਂ ਨੂੰ ਜਾਣਦਾ ਹਾਂ ਅਤੇ ਉਹਨਾਂ ਦੇ ਵਚਨ ਅਨੁਸਾਰ ਚੱਲਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਮੈਂ ਉਹਨਾਂ ਨੂੰ ਜਾਣਦਾ ਹਾਂ। ਜੇ ਮੈਂ ਕਿਹਾ ਕਿ ਮੈਂ ਉਹਨਾਂ ਨੂੰ ਨਹੀਂ ਜਾਣਦਾ, ਤਾਂ ਮੈਂ ਤੁਹਾਡੇ ਤਰ੍ਹਾਂ ਝੂਠਾ ਠਹਿਰਾਂਗਾ, ਪਰ ਮੈਂ ਉਹਨਾਂ ਨੂੰ ਜਾਣਦਾ ਹਾਂ ਅਤੇ ਉਹਨਾਂ ਦੇ ਬਚਨਾਂ ਨੂੰ ਮੰਨਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਉਹ ਨੂੰ ਨਹੀਂ ਜਾਤਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਜੇ ਮੈਂ ਆਂਖਾ ਭਈ ਮੈਂ ਉਹ ਨੂੰ ਨਹੀਂ ਜਾਣਦਾ ਤਾਂ ਤੁਹਾਡੇ ਵਾਂਙੁ ਝੂਠਾ ਹੋਵਾਂਗਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਉਹ ਦੇ ਬਚਨ ਦੀ ਪਾਲਨਾ ਕਰਦਾ ਹਾਂ
Punjabi ERV
ਪਰ ਵਾਸਤਵ ਵਿੱਚ ਤੁਸੀਂ ਉਸਨੂੰ ਨਹੀਂ ਜਾਣਦੇ ਪਰ ਮੈਂ ਉਸਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸਨੂੰ ਜਾਣਦਾ ਹਾਂ ਅਤੇ ਉਸਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں اوہنوں نئیں پِچھانیا اے پر مَیں اوہنوں جاننا آں۔ تے جے مَیں آکھاں پئی مَیں اوہنوں نئیں جان دا تے تُہاڈے وانگُوں جُھوٹھا ہوواں گا۔ پر مَیں اوہنوں جاننا آں تے اوہدے کلام نُوں مَنّنا آں۔
Punjabi Standard Bible (Punjabi Standard Bible) 2023
ਤੁਸੀਂ ਉਸ ਨੂੰ ਨਹੀਂ ਜਾਣਿਆ, ਪਰ ਮੈਂ ਉਸ ਨੂੰ ਜਾਣਦਾ ਹਾਂ। ਜੇ ਮੈਂ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਵਚਨ ਦੀ ਪਾਲਣਾ ਕਰਦਾ ਹਾਂ।