John 8:56 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡਾ ਪਿਤਾ ਅਬਰਾਹਾਮ ਮੇਰੇ ਆਉਣ ਵਾਲੇ ਦਿਨ ਨੂੰ ਦੇਖ ਕੇ ਖ਼ੁਸ਼ ਹੋ ਗਿਆ । ਉਸ ਨੇ ਦੇਖਿਆ ਅਤੇ ਅਨੰਦ ਮਨਾਇਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਪਿਤਾ ਅਬਰਾਹਾਮ ਮੇਰਾ ਦਿਨ ਵੇਖਣ ਬਾਰੇ ਸੋਚ ਕੇ ਖੁਸ਼ ਸੀ; ਉਹਨਾਂ ਨੇ ਇਹ ਵੇਖਿਆ ਅਤੇ ਖੁਸ਼ ਹੋਏ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਪਿਤਾ ਅਬਰਾਹਾਮ ਮੇਰੇ ਦਿਨ ਦੇਖਣ ਨੂੰ ਅਨੰਦ ਸੀ ਅਰ ਉਸ ਨੇ ਵੇਖਿਆ ਅਤੇ ਪਰਸਿੰਨ ਹੋਇਆ
Punjabi ERV
ਤੁਹਾਡਾ ਪਿਤਾ ਅਬਰਾਹਾਮ ਬਡ਼ਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸਨੇ ਇਸਨੂੰ ਵੇਖਿਆ ਅਤੇ ਬਡ਼ਾ ਖੁਸ਼ ਹੋਇਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا پئیو ابرہام بڑا ای خُوش سی پئی میرا دِن ویکھے تے اوس ویکھیا تے خُوش ہویا۔
Punjabi Standard Bible (Punjabi Standard Bible) 2023
ਤੁਹਾਡਾ ਪਿਤਾ ਅਬਰਾਹਾਮ ਮੇਰਾ ਦਿਨ ਵੇਖਣ ਲਈ ਅਨੰਦ ਸੀ; ਉਸ ਨੇ ਵੇਖਿਆ ਅਤੇ ਖੁਸ਼ ਹੋਇਆ।”