John 8:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਯਿਸੂ ਨੂੰ ਕਿਹਾ, “ਤੂੰ ਤਾਂ ਅਜੇ ਪੰਜਾਹ ਸਾਲਾਂ ਦਾ ਵੀ ਨਹੀਂ ਹੋਇਆ ਅਤੇ ਤੂੰ ਅਬਰਾਹਾਮ ਨੂੰ ਦੇਖਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਤੂੰ ਅਜੇ ਪੰਜਾਹ ਸਾਲਾਂ ਦਾ ਵੀ ਨਹੀਂ ਹੋਇਆ, ਅਤੇ ਤੂੰ ਅਬਰਾਹਾਮ ਨੂੰ ਵੇਖਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦੀਆਂ ਨੇ ਉਹ ਨੂੰ ਆਖਿਆ, ਤੇਰੀ ਉਮਰ ਤਾਂ ਅਜੇ ਪੰਜਾਹਾਂ ਵਰਿਹਾਂ ਦੀ ਨਹੀਂ ਅਤੇ ਤੈਂ ਅਬਰਾਹਾਮ ਨੂੰ ਵੇਖਿਆ ਹੈॽ
Punjabi ERV
ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودِیاں اوہنوں آکھیا تُوں اجے تِیکر پنجاہاں ورھیاں دا نئیں ہویا تُوں ابرہام نُوں ڈِٹّھا اے؟
Punjabi Standard Bible (Punjabi Standard Bible) 2023
ਤਦ ਯਹੂਦੀਆਂ ਨੇ ਉਸ ਨੂੰ ਕਿਹਾ, “ਤੂੰ ਅਜੇ ਪੰਜਾਹਾਂ ਸਾਲਾਂ ਦਾ ਵੀ ਨਹੀਂ ਹੈਂ ਅਤੇ ਤੂੰ ਅਬਰਾਹਾਮ ਨੂੰ ਵੇਖਿਆ ਹੈ?”