John 8:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਹਨਾਂ ਨੇ ਯਿਸੂ ਨੂੰ ਪਰਖਣ ਦੇ ਲਈ ਕਿਹਾ ਕਿ ਉਹ ਯਿਸੂ ਦੇ ਉੱਤੇ ਕੋਈ ਦੋਸ਼ ਲਾ ਸਕਣ । ਪਰ ਯਿਸੂ ਝੁਕ ਕੇ ਉਂਗਲੀ ਦੇ ਨਾਲ ਜ਼ਮੀਨ ਦੇ ਉੱਤੇ ਕੁਝ ਲਿਖਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਮ ਗ੍ਰੰਥੀ ਅਤੇ ਫ਼ਰੀਸੀ ਯਿਸ਼ੂ ਨੂੰ ਇਹ ਸਵਾਲ ਇਸ ਲਈ ਪੁੱਛ ਰਹੇ ਸਨ ਤਾਂ ਕਿ ਉਹ ਉਹਨਾਂ ਉੱਤੇ ਦੋਸ਼ ਲਾਉਣ। ਪਰ ਯਿਸ਼ੂ ਝੁਕੇ ਅਤੇ ਉਹਨਾਂ ਨੇ ਆਪਣੀ ਉਂਗਲ ਨਾਲ ਜ਼ਮੀਨ ਤੇ ਲਿਖਣਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਉਹ ਦੇ ਪਰਤਾਉਣ ਲਈ ਇਹ ਗੱਲ ਕਹੀ ਸੀ ਭਈ ਉਸ ਉੱਤੇ ਊਜ ਲਾਉਣ ਦਾ ਮੌਕਾ ਮਿਲੇ। ਤਾਂ ਯਿਸੂ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ
Punjabi ERV
ਯਹੂਦੀ ਉਸਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸਦੇ ਖਿਲਾਫ ਕੋਈ ਦੋਸ਼ ਮਢ਼ਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں اوہنوں ازمان لئی ایہہ گلّ کِیتی سی پئی اوہدے اُتّے نالش کرن دا موقع مِلے۔ پر یِسُوع ہیٹھاں نِیؤں کے اُنگل نال زمین اُتّے لِکھن لگّا۔
Punjabi Standard Bible (Punjabi Standard Bible) 2023
ਪਰ ਇਹ ਉਨ੍ਹਾਂ ਨੇ ਉਸ ਨੂੰ ਪਰਖਣ ਲਈ ਕਿਹਾ ਸੀ ਤਾਂਕਿ ਉਸ ਉੱਤੇ ਦੋਸ਼ ਲਾ ਸਕਣ। ਤਦ ਯਿਸੂ ਹੇਠਾਂ ਝੁਕ ਕੇ ਉਂਗਲ ਨਾਲ ਧਰਤੀ 'ਤੇ ਲਿਖਣ ਲੱਗਾ।