John 8:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਵੱਡਿਆਂ ਤੋਂ ਸ਼ੁਰੂ ਕਰ ਕੇ ਛੋਟਿਆਂ ਤੱਕ, ਸਾਰੇ ਇੱਕ ਇੱਕ ਕਰ ਕੇ ਉੱਥੋਂ ਖਿਸਕ ਗਏ । ਕੇਵਲ ਯਿਸੂ ਅਤੇ ਉਹ ਔਰਤ ਜੋ ਵਿਚਕਾਰ ਸੀ, ਉੱਥੇ ਰਹਿ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਇੱਕ-ਇੱਕ ਕਰਕੇ ਸਾਰੇ ਚੱਲੇ ਗਏ, ਉਹਨਾਂ ਵਿੱਚੋਂ ਬਜ਼ੁਰਗ ਪਹਿਲਾਂ ਗਏ। ਕੇਵਲ ਯਿਸ਼ੂ ਅਤੇ ਉਹ ਔਰਤ ਉੱਥੇ ਰਹਿ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੁਣ ਕੇ ਓਹ ਵੱਡਿਆਂ ਤੋਂ ਲੈਕੇ ਛੋਟਿਆਂ ਤੀਕੁਰ ਇੱਕ ਇੱਕ ਕਰਕੇ ਨਿੱਕਲ ਗਏ ਅਤੇ ਯਿਸੂ ਇਕੱਲਾ ਰਹਿ ਗਿਆ ਅਤੇ ਉਹ ਤੀਵੀਂ ਵਿਚਕਾਰ ਖੜੀ ਰਹੀ
Punjabi ERV
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇਕੱਲਾ ਉਸ ਔਰਤ ਨਾਲ ਬਚਿਆ ਜੋ ਕਿ ਉਸਦੇ ਸਾਮ੍ਹਣੇ ਖਡ਼ੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایہہ سُن کے وڈّیاں توں لے کے نِکّیاں تِیکر اِک اِک کر کے ٹُر گئے۔ تے یِسُوع اکلّا رہ گیا تے زنانی اوتھے ای وِچکار رہ گئی۔
Punjabi Standard Bible (Punjabi Standard Bible) 2023
ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਵੱਡਿਆਂ ਤੋਂ ਅਰੰਭ ਕਰਕੇ ਸਭ ਇੱਕ-ਇੱਕ ਕਰਕੇ ਨਿੱਕਲ ਗਏ ਅਤੇ ਯਿਸੂ ਇਕੱਲਾ ਰਹਿ ਗਿਆ ਅਤੇ ਉਹ ਔਰਤ ਵਿਚਕਾਰ ਖੜ੍ਹੀ ਰਹੀ।
Recommended Reading