John 9:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਹ ਵਿੱਚ ਜਾਂਦੇ ਹੋਏ ਯਿਸੂ ਨੇ ਇੱਕ ਆਦਮੀ ਨੂੰ ਦੇਖਿਆ ਜੋ ਜਨਮ ਤੋਂ ਅੰਨ੍ਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਜਾ ਰਹੇ ਸੀ ਤਾਂ ਉਹਨਾਂ ਨੇ ਇੱਕ ਆਦਮੀ ਨੂੰ ਵੇਖਿਆ ਜਿਹੜਾ ਜਨਮ ਤੋਂ ਅੰਨ੍ਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਚੱਲਿਆ ਜਾਂਦਾ ਸੀ ਤਾਂ ਉਸ ਨੇ ਇੱਕ ਮਨੁੱਖ ਵੇਖਿਆ ਜਿਹੜਾ ਜਮਾਂਦਰੂ ਅੰਨ੍ਹਾ ਸੀ
Punjabi ERV
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس لنگھدیاں ہویاں اِک جماندرُو اَنھے نُوں ویکھیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਇੱਕ ਮਨੁੱਖ ਨੂੰ ਵੇਖਿਆ ਜਿਹੜਾ ਜਮਾਂਦਰੂ ਅੰਨ੍ਹਾ ਸੀ।