John 9:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਲੋਕ ਉਸ ਆਦਮੀ ਨੂੰ ਜੋ ਪਹਿਲਾਂ ਅੰਨ੍ਹਾ ਸੀ, ਫ਼ਰੀਸੀਆਂ ਦੇ ਕੋਲ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਲੋਕ ਉਸ ਵਿਅਕਤੀ ਨੂੰ ਜਿਹੜਾ ਅੰਨ੍ਹਾ ਸੀ, ਫ਼ਰੀਸੀਆਂ ਦੇ ਕੋਲ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਨੂੰ ਜਿਹੜਾ ਅੱਗੇ ਅੰਨ੍ਹਾ ਸੀ ਫ਼ਰੀਸੀਆਂ ਕੋਲ ਲਿਆਏ
Punjabi ERV
ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہنوں جیہڑا پہلاں اَنھا سی فرِیسیاں کول لیائے۔
Punjabi Standard Bible (Punjabi Standard Bible) 2023
ਉਹ ਉਸ ਨੂੰ ਜਿਹੜਾ ਪਹਿਲਾਂ ਅੰਨ੍ਹਾ ਸੀ, ਫ਼ਰੀਸੀਆਂ ਕੋਲ ਲੈ ਗਏ।