John 9:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅੱਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਦਿਨ ਯਿਸੂ ਨੇ ਲੇਪ ਬਣਾ ਕੇ ਉਸ ਦੀਆਂ ਅੱਖਾਂ ਖੋਲ੍ਹੀਆਂ ਸਨ ਉਹ ਸਬਤ ਦਾ ਦਿਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦਿਨ ਯਿਸ਼ੂ ਨੇ ਮਿੱਟੀ ਗਿੱਲੀ ਕੀਤੀ ਅਤੇ ਉਸ ਅੰਨ੍ਹੇ ਦੀਆਂ ਅੱਖੀਆਂ ਖੋਲ੍ਹਿਆ ਸਨ ਉਹ ਦਿਨ ਸਬਤ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਿਸ ਦਿਨ ਯਿਸੂ ਨੇ ਮਿੱਟੀ ਗੋ ਕੇ ਉਹ ਦੀਆਂ ਅੱਖੀਆਂ ਖੋਲ੍ਹ ਦਿੱਤੀਆਂ ਉਹ ਦਿਨ ਸਬਤ ਦਾ ਸੀ
Punjabi ERV
ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس دِن یِسُوع مِٹّی گُنّھ کے اوہدیاں اَکھّیاں کھولِیاں سبت دا دِن سی۔
Punjabi Standard Bible (Punjabi Standard Bible) 2023
ਜਿਸ ਦਿਨ ਯਿਸੂ ਨੇ ਮਿੱਟੀ ਗੋ ਕੇ ਉਸ ਦੀਆਂ ਅੱਖਾਂ ਖੋਲ੍ਹੀਆਂ ਸਨ ਉਹ ਸਬਤ ਦਾ ਦਿਨ ਸੀ।