John 9:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਉਸ ਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੂੰ ਪੁੱਛਿਆ, “ਕੀ ਇਹ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਹੀ ਪੈਦਾ ਹੋਇਆ ਸੀ, ਫਿਰ ਇਹ ਹੁਣ ਕਿਸ ਤਰ੍ਹਾਂ ਦੇਖਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸ ਦੇ ਮਾਤਾ-ਪਿਤਾ ਪੁੱਛਿਆ, ਕੀ ਇਹ ਤੁਹਾਡਾ ਪੁੱਤਰ ਹੈ? “ਕੀ ਇਹ ਉਹੀ ਵਿਅਕਤੀ ਹੈ ਜਿਹੜਾ ਅੰਨ੍ਹਾ ਪੈਦਾ ਹੋਇਆ ਸੀ? ਹੁਣ ਉਹ ਕਿਵੇਂ ਵੇਖ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਕਹਿ ਕੇ ਉਨ੍ਹਾਂ ਤੋਂ ਨਾ ਪੁੱਛਿਆ, ਕੀ ਇਹ ਤੁਹਾਡਾ ਪੁੱਤ੍ਰ ਹੈ ਜਿਹ ਨੂੰ ਤੁਸੀਂ ਆਖਦੇ ਹੋ ਭਈ ਉਹ ਅੰਨ੍ਹਾ ਜੰਮਿਆ ਸੀॽ ਫੇਰ ਹੁਣ ਉਹ ਕਿੱਕੁਰ ਵੇਖਦਾ ਹੈॽ
Punjabi ERV
ਯਹੂਦੀਆਂ ਨੇ ਉਸਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں کولوں ایہہ پُچھ نا لیا پئی ایہو تُہاڈا پُتر اے جیہڑا تُسی آکھدے ہو پئی اَنھا جمّیا سی؟ فیر ہُن کِیویں ویکھدا اے؟
Punjabi Standard Bible (Punjabi Standard Bible) 2023
ਉਨ੍ਹਾਂ ਤੋਂ ਇਹ ਨਾ ਪੁੱਛ ਲਿਆ, “ਇਹ ਤੁਹਾਡਾ ਉਹੋ ਪੁੱਤਰ ਹੈ ਜਿਸ ਨੂੰ ਤੁਸੀਂ ਕਹਿੰਦੇ ਹੋ ਕਿ ਅੰਨ੍ਹਾ ਪੈਦਾ ਹੋਇਆ ਸੀ? ਤਾਂ ਹੁਣ ਕਿਵੇਂ ਵੇਖਦਾ ਹੈ?”