John 9:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤਾਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕਾ ਹਾਂ ਅਤੇ ਤੁਸੀਂ ਸੁਣਿਆ ਨਹੀਂ । ਤੁਸੀਂ ਦੁਬਾਰਾ ਕਿਉਂ ਸੁਣਨਾ ਚਾਹੁੰਦੇ ਹੋ? ਕੀ ਤੁਸੀਂ ਵੀ ਉਹਨਾਂ ਦੇ ਚੇਲੇ ਬਣਨਾ ਚਾਹੁੰਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕਿਆ ਹਾਂ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਇਸ ਨੂੰ ਦੁਬਾਰਾ ਕਿਉਂ ਸੁਣਨਾ ਚਾਹੁੰਦੇ ਹੋ? ਕੀ ਤੁਸੀਂ ਵੀ ਉਹਨਾਂ ਦੇ ਚੇਲੇ ਬਣਨਾ ਚਾਹੁੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਹੁਣੇ ਤੁਹਾਨੂੰ ਦੱਸਿਆ ਸੀ ਅਤੇ ਤੁਸਾਂ ਸੁਣਿਆ ਹੀ ਨਾ। ਕਿਉਂ ਫੇਰ ਸੁਣਨਾ ਚਾਹੁੰਦੇ ਹੋॽ ਭਲਾ, ਤੁਸੀਂ ਭੀ ਉਹ ਦੇ ਚੇਲੇ ਹੋਣਾ ਚਾਹੁੰਦੇ ਹੋॽ
Punjabi ERV
ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸਦੇ ਚੇਲੇ ਬਣਨਾ ਚਾਹੁੰਦੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا مَیں ہُنے تُہانوں دسیا اے تے تُساں سُنیا نئیں مُڑ تُسی کاہدے لئی سُننا چاہندے اوہ۔ تُسی وی اوہدے شاگِرد تے بننا نئیں چاہندے؟
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ਸੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਦੁਬਾਰਾ ਕਿਉਂ ਸੁਣਨਾ ਚਾਹੁੰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”