John 9:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਆਦਮੀ ਪਰਮੇਸ਼ਰ ਵੱਲੋਂ ਨਾ ਹੁੰਦਾ ਤਾਂ ਉਹ ਕੁਝ ਵੀ ਨਾ ਕਰ ਸਕਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਇਹ ਮਨੁੱਖ ਪਰਮੇਸ਼ਵਰ ਵੱਲੋਂ ਨਾ ਹੁੰਦੇ ਤਾਂ ਉਹ ਕੁਝ ਨਾ ਕਰ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਇਹ ਪਰਮੇਸ਼ੁਰ ਦੀ ਵੱਲੋਂ ਨਾ ਹੁੰਦਾ ਤਾਂ ਕੁਝ ਨਾ ਕਰ ਸੱਕਦਾ
Punjabi ERV
ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اوہ بندہ خُدا ولّوں نا ہوندا تے کُجھ نا کر سکدا۔
Punjabi Standard Bible (Punjabi Standard Bible) 2023
ਜੇ ਇਹ ਮਨੁੱਖ ਪਰਮੇਸ਼ਰ ਦੀ ਵੱਲੋਂ ਨਾ ਹੁੰਦਾ ਤਾਂ ਕੁਝ ਨਾ ਕਰ ਸਕਦਾ।”