John 9:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇੱਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਸੁਣਿਆ ਕਿ ਉਹਨਾਂ ਨੇ ਉਸ ਆਦਮੀ ਨੂੰ ਬਾਹਰ ਕੱਢ ਦਿੱਤਾ ਹੈ । ਇਸ ਲਈ ਉਸ ਨੂੰ ਲੱਭ ਕੇ ਉਸ ਤੋਂ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਸੁਣਿਆ ਕਿ ਉਹਨਾਂ ਯਹੂਦੀਆਂ ਨੇ ਉਸਨੂੰ ਬਾਹਰ ਕੱਢ ਦਿੱਤਾ ਹੈ, ਅਤੇ ਯਿਸ਼ੂ ਨੇ ਉਸਨੂੰ ਲੱਭਿਆ, ਤਾਂ ਉਸਨੂੰ ਕਿਹਾ, “ਕੀ ਤੂੰ ਮਨੁੱਖ ਦੇ ਪੁੱਤਰ ਤੇ ਵਿਸ਼ਵਾਸ ਕਰਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਸੁਣਿਆ ਜੋ ਉਨ੍ਹਾਂ ਉਹ ਨੂੰ ਛੇਕ ਦਿੱਤਾ ਅਤੇ ਉਹ ਨੂੰ ਲੱਭ ਕੇ ਆਖਿਆ, ਕੀ ਤੂੰ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈਂॽ
Punjabi ERV
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع سُنیا پئی اوہناں اوہنوں کڈھ دِتّا۔ تے اوہنوں لَبّھ کے آکھیا تُوں خُدا دے پُتر اُتّے اِیمان لیاؤنا ایں؟
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਸੁਣਿਆ ਕਿ ਉਨ੍ਹਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ ਤਾਂ ਉਸ ਨੂੰ ਲੱਭ ਕੇ ਕਿਹਾ, “ਕੀ ਤੂੰ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈਂ?”