John 9:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੁਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਉਸ ਨੂੰ ਦੇਖ ਚੁੱਕਾ ਹੈਂ ਅਤੇ ਇਹ ਉਹ ਹੀ ਹੈ ਜੋ ਤੇਰੇ ਨਾਲ ਗੱਲਾਂ ਕਰ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਤੂੰ ਹੁਣ ਉਸਨੂੰ ਵੇਖ ਲਿਆ ਹੈ; ਅਸਲ ਵਿੱਚ ਜੋ ਤੇਰੇ ਨਾਲ ਗੱਲ ਕਰ ਰਿਹਾ ਹੈ ਉਹ ਮਨੁੱਖ ਦਾ ਪੁੱਤਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਤੈਂ ਉਸ ਨੂੰ ਵੇਖਿਆ ਭੀ ਹੈ ਅਤੇ ਨਾਲੇ ਉਹ ਜੋ ਤੇਰੇ ਸੰਗ ਗੱਲਾਂ ਕਰਦਾ ਹੈ ਸੋਈ ਹੈ
Punjabi ERV
ਯਿਸੂ ਨੇ ਉਸਨੂੰ ਆਖਿਆ, “ਤੂੰ ਉਸਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا تُوں تے اوہنوں ویکھیا اے تے اوہ اوہو اے جیہڑا تیرے نال گلّاں کر دا اے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਉਸ ਨੂੰ ਵੇਖਿਆ ਹੈ ਅਤੇ ਜਿਹੜਾ ਤੇਰੇ ਨਾਲ ਗੱਲਾਂ ਕਰ ਰਿਹਾ ਹੈ, ਉਹੋ ਹੈ।”